Jalandhar By Election: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਲੋਕਾਂ ਨੇ ਪੋਲਿੰਗ ਬੂਥ `ਤੇਪਾਈ ਆਪਣੀ ਵੋਟ

रिया बावा Wed, 10 Jul 2024-9:00 am,

Jalandhar cast votes: ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਜਲੰਧਰ ਦੇ ਲੋਕਾਂ ਨੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਵੇਖੋ ਵੀਡੀਓ

More videos

By continuing to use the site, you agree to the use of cookies. You can find out more by Tapping this link