Jalandhar Fire: ਜਲੰਧਰ ਕੈਂਟ `ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ, ਵੇਖੋ ਵੀਡੀਓ
Jalandhar Fire: ਜਲੰਧਰ ਕੈਂਟ ਦੇ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਦੇ ਨਾਲ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਅਜੇ ਤੱਕ ਲੱਗੀ ਹੈ। ਵੇਖੋ ਵੀਡੀਓ