Jasmine Sandlas ਦੀ ਮੰਮੀ ਨੇ ਪੁੱਛਿਆ, ` ਤੂੰ ਮੇਰੇ ਤੇ ਖਿੱਝਦੀ ਕਿਉਂ ਹੈ ?
Jan 12, 2023, 12:26 PM IST
ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਆਪਣੇ ਗੀਤਾਂ ਅਤੇ ਤਸਵੀਰਾਂ ਨੂੰ ਲੈ ਕੇ ਅਕਸਰ ਸੁਰਖੀਆਂ 'ਚ ਬਣੀ ਰਹਿੰਦੀ ਹੈ। ਗਾਇਕਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਤੇ ਆਪਣੇ ਫੈਨਜ਼ ਨਾਲ ਓਹਨਾਂ ਦੇ ਆਉਣ ਵਾਲੇ ਪ੍ਰੋਜੈਕਟਸ ਦੀ ਖ਼ਬਰ ਵੀ ਸਾਂਝਾ ਕਰਦੀ ਰਹਿੰਦੀ ਹੈ। ਹਾਲ 'ਚ ਹੀ ਜੈਸਮੀਨ ਨੇ ਇਕ ਇੰਸਟਾਗ੍ਰਾਮ ਸਟੋਰੀ ਪੋਸਟ ਕੀਤੀ ਜਿਸਦੇ ਵਿੱਚ ਉਹ ਆਪਣੀ ਮੰਮੀ ਤੇ ਸਹੇਲੀ ਨਾਲ ਮਸਤੀ ਕਰਦੇ ਨਜ਼ਰ ਆ ਰਹੀ ਹੈ।