Giani Harpreet Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਰਵਿੰਦਰ ਸਿੰਘ Wed, 04 Sep 2024-1:13 pm,

Giani Harpreet Singh: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦਾ ਸੰਦੇਸ਼ ਦਿੰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੱਸੇ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ।

More videos

By continuing to use the site, you agree to the use of cookies. You can find out more by Tapping this link