Jathedar Raghbir Singh: ਸੁਖਬੀਰ ਸਿੰਘ ਬਾਦਲ ਦੇ ਅਸਤੀਫੇ `ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
Jathedar Raghbir Singh: ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਦਿੱਤੇ ਅਸਤੀਫਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਫਸੀਲ ਤੋਂ ਸੁਣਾਏ ਗਏ ਫੈਸਲੇ ਅਕਾਲੀ ਦਲ ਨੂੰ ਲਾਗੂ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਅਸਤੀਫਿਆਂ ਦੇ ਫੈਸਲੇ 'ਤੇ ਅਕਾਲੀ ਦਲ ਕੋਈ ਆਨਾਕਾਨੀ ਨਾ ਕਰੇ ਅਤੇ ਜਲਦ ਤੋਂ ਜਲਦ ਅਸਤੀਫੇ ਪ੍ਰਵਾਨ ਕਰੇ।