Giani Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਸੰਗਤ ਨੂੰ ਦਿੱਤੀ ਵਧਾਈ
Giani Raghbir Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਇਸ ਦੇ ਨਾਲ ਹੀ ਸਿੱਖ ਕੌਮ ਨੂੰ ਗੁਰੂ ਗ੍ਰੰਥ ਸਾਹਿਬ ਜੀ ਤੇ ਫਲਸਫੇ 'ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ।