Jathedar Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਕੀਤੀ ਭੇਟ
Jathedar Raghbir Singh: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਬਹੁਤ ਵੱਡੇ ਅਰਥਸ਼ਾਸਤਰੀ ਸਨ ਤੇ ਦੇਸ਼ ਦੇ ਆਰਥਿਕ ਸਥਿਤੀ ਨੂੰ ਉਨ੍ਹਾਂ ਨੇ ਉੱਚਾ ਚੁੱਕਿਆ ਸੀ ਅਤੇ ਸਿੱਖਾਂ ਦੀ ਪੱਗ ਦੀ ਪਛਾਣ ਵੀ ਦੇਸ਼ ਦੁਨੀਆਂ ਵਿੱਚ ਕੀਤੀ ਸੀ ਮੈਂ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।