Farmer Protest: ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਦੀਆਂ ਮੰਗਾਂ ਸਰਕਾਰ ਨੂੰ ਮੰਨਣੀਆਂ ਚਾਹੀਦੀਆਂ- ਜਥੇਦਾਰ
Farmer Protest: ਕਿਸਾਨਾਂ ਦੀ ਮੰਗਾਂ ਅਤੇ ਪੰਜਾਬ ਬੰਦ ਨੂੰ ਲੈਕੇ ਬੋਲੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਦੀਆਂ ਮੰਗਾਂ ਸਰਕਾਰ ਨੂੰ ਮੰਨਣੀਆਂ ਚਾਹੀਦੀਆਂ ਹਨ। ਕਿਸਾਨਾਂ ਦੇਸ਼ ਦਾ ਅੰਨਭੰਡਾਰ ਭਰਦੇ ਹਨ ਅਤੇ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਨ੍ਹਾਂ ਦੀ ਸਾਰੀਆਂ ਜਾਇਜ਼ ਮੰਗਾਂ ਨੂੰ ਮੰਨ ਲੈਣ।