ਰੁਜ਼ਗਾਰ ਮੇਲੇ ਦੀ ਹੋਈ ਸ਼ੁਰੂਆਤ, ਅੱਜ 71000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ PM Modi
Jan 20, 2023, 11:52 AM IST
ਰੁਜ਼ਗਾਰ ਮੇਲੇ ਦੀ ਸ਼ੁਰੂਆਤ ਹੋ ਚੁਕੀ ਹੈ ਜਿਸਦੇ ਚੱਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਨਵੇਂ ਭਰਤੀ ਕੀਤੇ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਨੂੰ ਲਗਭਗ 71,000 ਨਿਯੁਕਤੀ ਪੱਤਰ ਵੰਡਣਗੇ। ਇਸ ਮੌਕੇ ਪ੍ਰਧਾਨ ਮੰਤਰੀ ਇਨ੍ਹਾਂ ਨਵ-ਨਿਯੁਕਤ ਲੋਕਾਂ ਨੂੰ ਵੀ ਸੰਬੋਧਨ ਕਰਨਗੇ। ਦਸੰਬਰ ਤੱਕ 10 ਲੱਖ ਲੋਕਾਂ ਨੂੰ ਨੌਕਰੀ ਦੇਣ ਦਾ ਟੀਚਾ ਰੱਖਿਆ ਗਿਆ ਹੈ।