10 June History: ਜਾਣੋ 10 ਜੂਨ ਨੂੰ ਦੇਸ਼ - ਦੁਨੀਆ `ਚ ਕੀ-ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਹੋਇਆ ਸੀ ਮਸ਼ਹੂਰ ਸਾਬਕਾ ਬੈਡਮਿੰਟਨ ਖਿਡਾਰੀ Prakash Padukone ਦਾ ਜਨਮ
Jun 10, 2023, 11:12 AM IST
10 June History: 10 ਜੂਨ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1955 – ਮਸ਼ਹੂਰ ਸਾਬਕਾ ਬੈਡਮਿੰਟਨ ਖਿਡਾਰੀ ਪ੍ਰਕਾਸ਼ ਪਾਦੂਕੋਣ ਦਾ ਜਨਮ। 1986 – ਭਾਰਤ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਲਾਰਡਜ਼ ਵਿਖੇ ਆਪਣੀ ਪਹਿਲੀ ਟੈਸਟ ਜਿੱਤ ਦਰਜ ਕੀਤੀ। 2003 – ਨਾਸਾ ਦਾ ਮੰਗਲਯਾਨ ਰੋਵਰ ਲਾਂਚ। 2005 - ਭਾਰਤ ਅਤੇ ਸ਼੍ਰੀਲੰਕਾ ਵਿੱਚ ਸਿੱਖਿਆ ਅਤੇ ਭਾਈਚਾਰਕ ਵਿਕਾਸ ਨਾਲ ਸਬੰਧਤ ਦੋ ਸਮਝੌਤਿਆਂ 'ਤੇ ਦਸਤਖਤ ਕੀਤੇ। 2019 – ਕਵੀ, ਕਹਾਣੀ ਲੇਖਕ, ਨਾਟਕਕਾਰ, ਫਿਲਮ ਨਿਰਦੇਸ਼ਕ ਅਤੇ ਫਿਲਮ ਅਦਾਕਾਰ ਗਿਰੀਸ਼ ਕਰਨਾਡ ਦਾ ਦਿਹਾਂਤ।