Batiala News: ਕਾਦੀਆਂ ਬੱਸ ਹਾਦਸੇ ਦੀ CCTV ਆਈ ਸਾਹਮਣੇ, ਵੇਖੋ ਕਿਵੇਂ ਵਾਪਰਿਆ ਹਾਦਸਾ

ਮਨਪ੍ਰੀਤ ਸਿੰਘ Mon, 30 Sep 2024-8:26 pm,

Batiala News: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਸੋਮਵਾਰ ਬਾਅਦ ਦੁਪਹਿਰ ਬਟਾਲਾ-ਕਾਦੀਆਂ ਰੋਡ ਉਤੇ ਇਕ ਤੇਜ਼ ਰਫ਼ਤਾਰ ਬੱਸ ਦੇ ਬੇਕਾਬੂ ਹੋ ਕੇ ਪਿੰਡ ਸ਼ਾਹਬਾਦ ਦੇ ਬੱਸ ਸਟਾਪ ਵਿਚ ਜਾ ਵੱਜਣ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਘੱਟੋ-ਘੱਟ ਤਿੰਨ ਸਵਾਰੀਆਂ ਦੀ ਮੌਤ ਹੋ ਗਈ।

More videos

By continuing to use the site, you agree to the use of cookies. You can find out more by Tapping this link