Kangana Ranaut Uturn: ਕੰਗਨਾ ਰਣੌਤ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈਕੇ ਮੁੜ ਕਹੀ ਇਹ ਗੱਲ
Kangana Ranaut Uturn: ਭਾਜਪਾ ਦਾ ਤਾੜਨਾ ਮਗਰੋਂ ਅਦਾਕਾਰਾ ਅਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਆਪਣੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਵਾਲੇ ਬਿਆਨ ਉਤੇ ਯੂਟਰਨ ਲੈ ਲਿਆ ਹੈ। ਕੰਗਨਾ ਨੇ ਮੁਆਫੀ ਮੰਗਦੇ ਹੋਏ ਕਿਹਾ ਕਿ ਉਸ ਨੂੰ ਹੁਣ ਧਿਆਨ ਵਿੱਚ ਰੱਖਣਾ ਹੋਵੇਗਾ ਕਿ ਉਹ ਸਿਰਫ ਇਕ ਕਲਾਕਾਰ ਨਹੀਂ ਬਲਕਿ ਭਾਜਪਾ ਵਰਕਰ ਵੀ ਹੈ ਅਤੇ ਮੇਰੇ ਵਿਚਾਰ ਆਪਣੇ ਨਹੀਂ ਹੋਣੇ ਚਾਹੀਦੇ, ਪਾਰਟੀ ਦਾ ਸਟੈਂਡ ਹੋਣਾ ਚਾਹੀਦਾ।