Kangana Ranaut News: ਭਾਰਤ-ਕੈਨੇਡਾ ਤਲਖ਼ੀਆਂ ਵਿਚਾਲੇ ਕੰਗਨਾ ਰਣੌਤ ਨੇ ਸਿੱਖਾਂ ਨੂੰ ਦਿੱਤੀ ਸਲਾਹ, ਕਹੀ ਇਹ ਵੱਡੀ ਗੱਲ
Kangana Ranaut On India-Canada Dispute And Khalistan Latest News: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੀ ਬੇਬਾਕੀ ਲਈ ਜਾਣੀ ਜਾਂਦੀ ਹੈ ਅਤੇ ਉਹ ਅਕਸਰ ਸੋਸ਼ਲ ਮੀਡਿਆ 'ਤੇ ਆਪਣੇ ਵਿਵਾਦਿਤ ਬਿਆਨਾਂ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹੁਣ ਮੁੜ ਕੰਗਨਾ ਆਪਣੇ ਤਾਜ਼ਾ ਟਵੀਟ ਨੂੰ ਲੈ ਕੇ ਸੁਰਖੀਆਂ 'ਚ ਬਣੀ ਹੋਈ ਹੈ, ਜਿਸ ਵਿੱਚ ਉਸਨੇ ਭਾਰਤ-ਕੈਨੇਡਾ ਵਿਵਾਦ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਸਿੱਖਾਂ ਨੂੰ ਇੱਕ ਸਲਾਹ ਦਿੱਤੀ ਹੈ।