ਕੰਗਨਾ ਰਣੌਤ ਨੇ ਇੱਕ ਵਾਰ ਫਿਰ ਪੰਜਾਬੀਆਂ `ਤੇ ਚੁੱਕੀ ਉਂਗਲ, ਹਿਮਾਚਲ ਵਾਲਿਆਂ ਨੂੰ ਦੇ ਰਹੀ ਸਲਾਹ
Kangana Ranaut: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਲੋਕਾਂ ਨੂੰ ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਸ਼ਿਆਂ ਤੋਂ ਬਚਣ ਦੀ ਸਲਾਹ ਦਿੰਦੀ ਨਜ਼ਰ ਆ ਰਹੀ ਹੈ।