Kangana Ranaut Slapped Case: ਕੰਗਨਾ ਰਣੌਤ ਨੇ ਕੁਲਵਿੰਦਰ ਕੌਰ ਨੂੰ ਉਕਸਾਇਆ, ਸੁਣੋ ਸੀਆਈਐਸਐਫ ਮੁਲਾਜ਼ਮ ਦੇ ਪਰਿਵਾਰ ਨੇ ਅਦਾਕਾਰਾ ਬਾਰੇ ਕੀ ਕਿਹਾ
Kangana Ranaut Slapped Case: ਅਦਾਕਾਰ ਕੰਗਨਾ ਰਣੌਤ ਦੇ ਥੱਪੜ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਸੀਆਈਐਸਐਫ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਈ ਕਿਸਾਨ ਜਥੇਬੰਦੀਆਂ ਨਿੱਤਰ ਆਈਆਂ ਹਨ। ਸੋਮਵਾਰ ਨੂੰ ਜ਼ੀ ਪੰਜਾਬ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨੇ ਕੁਲਵਿੰਦਰ ਕੌਰ ਦੀ ਮਾਤਾ ਅਤੇ ਭਰਾ ਨਾਲ ਖਾਸ ਗੱਲਬਾਤ ਕੀਤੀ। ਜਿਨ੍ਹਾਂ ਨੇ ਇਸ ਥੱਪੜ ਦੀ ਘਟਨਾ ਅਤੇ ਕੰਗਨਾ ਰਣੌਤ ਬਾਰੇ ਕਈ ਖੁਲਾਸੇ ਕੀਤੇ ਹਨ।