Kapurthala Firing Video: ਕਪੂਰਥਲਾ ਦੇ ਰੇਲ ਕੋਚ ਫੈਕਟਰੀ `ਚ ਲੱਗੀ ਭਿਆਨਕ ਅੱਗ, ਝੁੱਗੀਆਂ ਸੜ ਕੇ ਸੁਆਹ, ਵੇਖੋ ਵੀਡੀਓ
Kapurthala Firing Video: ਕਪੂਰਥਲਾ ਦੇ ਰੇਲ ਕੋਚ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਨਾਲ 300 ਤੋਂ 400 ਝੁੱਗੀਆਂ ਸੜ ਕੇ ਸੁਆਹ ਹੋਈਆਂ ਹਨ। ਜਾਨੀ ਨੁਕਸਾਨ ਤੋਂ ਬਚਾਅ ਪਰ ਮਾਲੀ ਨੁਕਸਾਨ ਵੱਡੇ ਪੱਧਰ ਉੱਤੇ ਹੋਇਆ ਹੈ।