Guru Nanak Dev Ji Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਵਿਸ਼ਰੀ
Guru Nanak Dev Ji Gurpurab 2024: ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਤੜਕਸਾਰ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ।