ਕੇਜਰੀਵਾਲ ਦੀ ਮੂੰਹ ਬੋਲੀ ਭੈਣ ਚੜ੍ਹੀ ਪਾਣੀ ਵਾਲੀ ਟੈਂਕੀ `ਤੇ
Sep 28, 2022, 14:26 PM IST
ਕੇਜਰੀਵਾਲ ਵੱਲੋਂ ਵੋਟਾਂ ਤੋਂ ਪਹਿਲਾ ਬੇਰਜ਼ਗਾਰ PTI ਅਧਿਆਪਕਾ ਸਿੱਪੀ ਸ਼ਰਮਾ ਨੂੰ ਭੈਣ ਕਿਹਾ ਗਿਆ ਸੀ ਤੇ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ ਤੋਂ ਬਾਅਦ ਉਨ੍ਹਾਂ ਦੀ ਭਰਤੀ ਕੀਤੀ ਜਾਵੇਗੀ ਪਰ ਸਰਕਾਰ ਆਉਣ ਦੇ 6 ਮਹੀਨਿਆਂ ਬਾਅਦ ਵੀ ਸਰਕਾਰ ਵੱਲੋਂ ਸੁਣਵਾਈ ਨਹੀਂ ਕੀਤੀ ਗਈ ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿੱਚ ਭਗਵੰਤ ਮਾਨ ਦੇ ਸਮਾਗਮ ਸਾਹਮਣੇ ਬਣੀ ਟੈਂਕੀ ਤੇ ਚੜ੍ਹ ਗਈ