Bjp Meeting News: ਪੰਜਾਬ `ਚ ਆਉਣ ਵਾਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੈ : ਕੇਵਲ ਢਿੱਲੋਂ

ਮਨਪ੍ਰੀਤ ਸਿੰਘ Fri, 12 Jul 2024-7:52 pm,

Bjp Meeting News: ਲੁਧਿਆਣਾ ਵਿਖੇ ਬੀਜੇਪੀ ਵੱਲੋਂ ਸੂਬਾ ਪੱਧਰੀ ਕਾਰਜਕਾਰਨੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ ਦੇ ਕੌਮੀ ਆਗੂ ਅਤੇ ਪੰਜਾਬ ਬੀਜੇਪੀ ਦੇ ਸਾਰੀ ਆਗੂ ਅਤੇ ਵਰਕਰ ਮੌਜੂਦ ਰਹੇ। ਜ਼ੀ ਮੀਡੀਆ ਨੇ ਪਾਰਟੀ ਦੇ ਆਗੂ ਕੇਵਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਆਪਣੀ ਸਰਕਾਰ ਬਣਾਵੇਗੀ।

More videos

By continuing to use the site, you agree to the use of cookies. You can find out more by Tapping this link