Khalsa Aid News: ਹੜ੍ਹ ਪ੍ਰਭਾਵਿਤ ਲੋਕਾਂ ਲਈ ਫਰਿਸ਼ਤੇ ਬਣ ਬਹੁੜੇ ਖ਼ਾਲਸਾ ਏਡ ਵਲੰਟੀਅਰ, ਲੋਕਾਂ ਨੇ ਕਿਹਾ `ਅਸਲੀ ਹੀਰੋ`
Jul 12, 2023, 14:08 PM IST
Khalsa Aid News: ਪੰਜਾਬ ਵਿੱਚ ਕੁਦਰਤ ਦਾ ਕਹਿਰ ਜਾਰੀ ਹੈ, ਜਿੱਥੇ ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਭਰ ਗਿਆ ਹੈ। ਇਸ ਦੌਰਾਨ, ਖਾਲਸਾ ਏਡ ਵਲੰਟੀਅਰ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਗਰਾਊਂਡ ਜ਼ੀਰੋ 'ਤੇ ਹਨ ਜੋ ਇਨ੍ਹਾਂ ਹਾਲਾਤਾਂ ਵਿੱਚ ਲੋਕਾਂ ਦੀ ਮਦਦ ਕਰ ਰਹੀਆਂ ਹਨ। ਖਾਲਸਾ ਏਡ ਦੀਆਂ ਟੀਮਾਂ ਵੱਲੋਂ ਹੜ੍ਹ ਦੇ ਪਾਣੀ ਵਿੱਚ ਫਸੇ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ, ਦੇਖੋ ਵੀਡੀਓ ਅਤੇ ਜਾਣੋ...