Dallewal Health News: ਕਿਸਾਨਾਂ ਨੇ ਡੱਲੇਵਾਲ ਦੀ ਸਿਹਤ ਵਿਗੜਣ ਉਤੇ ਵਾਹਿਗੁਰੂ ਦਾ ਕੀਤਾ ਜਾਪ; ਕਿਸਾਨ ਬੀਬੀਆਂ ਹੋਈਆਂ ਭਾਵੁਕ
Dallewal Health News: ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਡਟੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਰਾਤ ਨੂੰ ਅਚਾਨਕ ਸਿਹਤ ਵਿਗੜ ਗਈ। ਇਸ ਦੌਰਾਨ ਕਿਸਾਨਾਂ ਨੇ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਈ ਕਿਸਾਨ ਬੀਬੀਆਂ ਭਾਵੁਕ ਹੋ ਗਈਆਂ।