Khanna News: ਖੰਨਾ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤ

ਮਨਪ੍ਰੀਤ ਸਿੰਘ Wed, 02 Oct 2024-6:52 pm,

Khanna News: ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ l ਪਰਮਵੀਰ ਸਿੰਘ (24) ਪੁੱਤਰ ਮੇਜਰ ਸਿੰਘ ਪਿੰਡ ਸਲੌਦੀ ਡੇਢ ਮਹੀਨਾ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ।

More videos

By continuing to use the site, you agree to the use of cookies. You can find out more by Tapping this link