Kiara Advani-Sidharth Malhotra Video: ਫੈਸ਼ਨ ਡਿਜ਼ਾਇਨਰ ਮਨੀਸ਼ ਮਲਹੋਤਰਾ ਦੀ ਪਾਰਟੀ `ਚ ਪੁੱਜੇ ਕਿਆਰਾ-ਸਿਧਾਰਥ
ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਹਾਲ ਹੀ ਵਿੱਚ ਦੀਵਾਲੀ ਪਾਰਟੀ ਵਿੱਚ ਇਕੱਠੇ ਦਿਖਾਈ ਦਿੱਤੇ। ਕਿਆਰਾ ਅਡਵਾਨੀ-ਸਿਧਾਰਥ ਮਲਹੋਤਰਾ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਕਾਫੀ ਛਾਈ ਹੋਈ ਹੈ। ਇਸ ਦੌਰਨ ਕਿਆਰਾ-ਅਡਵਾਨੀ ਦੀ ਜੋੜੀ ਕਾਫੀ ਪਿਆਰੀ ਲੱਗ ਰਹੀ ਹੈ। ਪ੍ਰਸ਼ੰਸਕ ਇਸ ਦੀ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।