Kisan Andolan 2.0: ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਟਰੈਕਟਰ ਤੋੜੇ; ਬੁਰੀ ਤਰ੍ਹਾਂ ਕੀਤੀ ਭੰਨਤੋੜ
Kisan Andolan 2.0: ਖਨੌਰੀ ਸਰਹੱਦ ਉਪਰ ਦਿੱਲੀ ਵੱਲ ਵਧ ਰਹੇ ਕਿਸਾਨਾਂ ਉਪਰ ਹਰਿਆਣਾ ਪੁਲਿਸ ਵੱਲੋਂ ਅੰਨਦਾਤਾ ਉਪਰ ਅੱਥਰੂ ਗੈਸ ਦੇ ਗੋਲੇ ਦਾਗਣ ਤੋਂ ਇਲਾਵਾ ਸਾਮਾਨ ਦੀ ਭੰਨਤੋੜ ਵੀ ਕੀਤੀ ਜਾ ਰਹੀ ਹੈ। ਖਨੌਰੀ ਸਰਹੱਦ ਉਪਰ ਹਰਿਆਣਾ ਪੁਲਿਸ ਨੇ ਇੱਕ ਕਿਸਾਨ ਦੇ ਟਰੈਕਟਰ ਦੇ ਟਾਇਰ ਪਾੜ ਦਿੱਤੇ ਅਤੇ ਟਰੈਕਟਰ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ।