Patiala News: ਕਿਸਾਨ ਸ਼ੁਭਕਰਨ ਦੀ ਦੇਹ ਦਾ ਪੋਸਟਮਾਰਟਮ ਕਰਵਾਉਣ `ਤੇ ਅੜੇ; ਸੁਰੱਖਿਆ ਵਧਾਈ
ਰਵਿੰਦਰ ਸਿੰਘ Sun, 25 Feb 2024-2:13 pm,
Patiala News: ਪ੍ਰਸ਼ਾਸਨ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਹੈ। ਮੋਰਚਰੀ 'ਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਲਾਸ਼ ਪਈ ਹੋਈ ਹੈ। ਜਿਸ ਦੇ ਪੋਸਟਮਾਰਟਮ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅੜੀਆਂ ਹੋਈਆ ਹਨ ਤੇ ਮੰਗ ਕਰ ਰਹੀਆਂ ਹਨ ਕਿ ਪਹਿਲਾਂ FIR ਦਰਜ ਕੀਤੀ ਜਾਵੇ।