Kisan Andolan 2.0: ਕਿਸਾਨਾਂ ਉਪਰ ਦੂਜੇ ਦਿਨ ਵੀ ਅੱਥਰੂ ਗੈਸ ਦੇ ਗੋਲੇ ਦਾਗੇ ਗਏ; ਹਾਲਾਤ ਤਣਾਅਪੂਰਨ
Kisan Andolan 2.0: ਕਿਸਾਨ ਅੰਦੋਲਨ ਦੇ ਦਿਨ ਦੂਜੇ ਦਿਨ ਸ਼ੰਭੂ ਬਾਰਡਰ ਉਪਰ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਅਤੇ ਦੂਜੇ ਪਾਸੇ ਖਨੌਰੀ ਬਾਰਡਰ ਉਪਰ ਵੀ ਅੱਥਰੂ ਦੇ ਗੈਸ ਦੇ ਗੋਲੇ ਸੁੱਟੇ ਗਏ ਹਨ। ਇਥੇ ਮਾਹੌਲ ਤਣਾਅਪੂਰਨ ਬਣ ਗਿਆ ਹੈ।