Kisan andolan: ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸ਼ੰਭੂ ਬਾਰਡਰ `ਤੇ ਕਿਸਾਨਾਂ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ

रिया बावा Sat, 24 Feb 2024-8:39 am,

Kisan andolan: ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸ਼ੰਭੂ ਬਾਰਡਰ 'ਤੇ ਕਿਸਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਕੈਂਡਲ ਮਾਰਚ ‘ਚ ਮੌਜੂਦ ਕਿਸਾਨਾਂ ਨੇ ਕਿਹਾ ਕਿ ਸ਼ੁੱਭਕਰਨ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਕਾਰਨ ਉਸ ਦੀ ਮੌਤ ਹੋਈ ਹੈ, ਕਿਸਾਨ ਆਪਣੀਆਂ ਮੰਗਾਂ ਸਰਕਾਰ ਤੋਂ ਮੰਨਵਾ ਕੇ ਰਹਿਣਗੇ। ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਖ਼ਿਲਾਫ਼ ਕੀਤੀ ਗਈ ਫਾਇਰਿੰਗ ਦੌਰਾਨ 21 ਫਰਵਰੀ ਨੂੰ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਮੌਤ ਹੋ ਗਈ ਸੀ।

More videos

By continuing to use the site, you agree to the use of cookies. You can find out more by Tapping this link