Farmer Tractor March: ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ- ਅੱਜ ਕਿਸਾਨਾਂ ਦਾ ਟਰੈਕਟਰ ਮਾਰਚ
रिया बावा Mon, 26 Feb 2024-8:13 am,
Farmer Tractor March: ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਬਾਰਡਰ ਉੱਤੇ ਟਰੈਕਟਰ ਟਰਾਲੀ ਲੈ ਕੇ ਡਟੇ ਹੋਏ ਹਨ। ਹਾਲ ਹੀ ਵਿੱਚ ਸ਼ੰਭੂ ਬਾਰਡਰ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਦੇਖ ਸਕਦੇ ਹੋ ਕਿ ਕਿਸਾਨਾਂ ਦੀ ਲਾਈਨ ਸਿਰ ਟਰਾਲੀਆਂ ਖੜ੍ਹੀ ਦਿਖਾਈ ਦੇ ਰਹੀਆਂ ਹਨ। ਅੱਜ ਕਿਸਾਨ ਹਾਈਵੇਅ ’ਤੇ ਟਰੈਕਟਰ ਚੇਨ ਬਣਾਉਣਗੇ। ਕਿਸਾਨ ਸਰਕਾਰ ਤੋਂ ਆਪਣੇ ਹੱਕਾਂ ਦੀ ਮੰਗ ਕਰਨਗੇ।