Kisan Andolan: ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ `ਤੇ ਕੱਢਿਆ ਕੈਂਡਲ ਮਾਰਚ, ਵੇਖੋ ਵੀਡੀਓ
Kisan Andolan: ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸ਼ੁਭਕਰਨ ਅਤੇ ਹੋਰ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 24 ਫਰਵਰੀ ਦਿਨ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਫਿਲਹਾਲ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਪਰ ਪੰਜਾਬ ਦੇ ਕਿਸਾਨ ਅਜੇ ਵੀ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਖੜ੍ਹੇ ਹਨ।