Kisan Andolan Video: ਦੇਖੋ ਕਿਸਾਨਾਂ ਦੇ ਬੁਲੰਦ ਹੌਂਸਲਿਆਂ ਦੀ ਤਸਵੀਰ, ਪੁਲਿਸ ਤੋਂ ਖੋਹ ਲੈ ਆਇਆ ਮਾਸਕ ਤੇ ਸ਼ੀਲਡ
Kisan Andolan Video: ਕਿਸਾਨ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੁੜ ਸੜਕਾਂ ਉੱਤੇ ਉਤਰ ਆਇਆ ਹੈ। ਸਰਕਾਰ ਵੱਲੋਂ ਮੀਟਿੰਗ ਤਾਂ ਕੀਤਾ ਜਾ ਰਹੀਆਂ ਹਨ ਪਰ ਕੋਈ ਹੱਲ ਨਹੀਂ ਨਿਕਲ ਰਿਹਾ ਹੈ ਅਤੇ ਹਾਲ ਹੀ ਵਿੱਚ ਬਾਰਡਰ ਤੇ ਡਟੇ ਕਿਸਾਨਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਦੇਖ ਸਕਦੇ ਹੋ ਕਿ ਕਿਸਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਵੀਡੀਓ ਵਿੱਚ ਦੇਖ ਸਕਦੇ ਕਿਸਾਨ ਕਹਿ ਰਹੇ ਹਾਂ ਅਸੀਂ ਸ਼ਾਤਮਈ ਪ੍ਰਦਰਸ਼ਨ ਕਰ ਰਹੇ ਹਾਂ। ਵੇਖੋ ਵੀਡੀਓ....