Kisan Andolan: ਕਿਸਾਨਾਂ ਨੇ ਅਥਰੂ ਗੈਸ ਦੇ ਗੋਲਿਆਂ ਤੋਂ ਬਚਣ ਲਈ ਕਰ ਰਹੇ ਗਿੱਲੀ ਬੋਰੀਆਂ ਦਾ ਇਸਤੇਮਾਲ
Kisan Andolan: ਮੰਗਲਵਾਰ (27 ਫਰਵਰੀ) ਕਿਸਾਨ ਅੰਦੋਲਨ ਦਾ 15ਵਾਂ ਦਿਨ ਹੈ। ਦਿੱਲੀ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਖੜ੍ਹੇ ਹਨ। ਕਿਸਾਨਾਂ ਨੇ ਅਥਰੂ ਗੈਸ ਦੇ ਗੋਲਿਆਂ ਤੋਂ ਬਚਣ ਲਈ ਕਰ ਰਹੇ ਗਿੱਲੀ ਬੋਰੀਆਂ ਦਾ ਇਸਤੇਮਾਲ ਕਰ ਰਹੇ ਹਨ।