Punjab Internet: ਵਧਾ ਤੀ ਚਿੰਤਾ, ਬੰਦ ਰਹੇਗਾ ਪੰਜਾਬ ‘ਚ ਹੋਰ ਇੰਟਰਨੈਟ?
Punjab Internet: ਅੱਜ ਕਿਸਾਨ ਅੰਦੋਲਨ ਦਾ 14ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਹਾਲਾਂਕਿ, ਉਹ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡਟੇ ਹੋਏ ਹਨ। ਪੰਜਾਬ ਦੇ 7 ਜ਼ਿਲ੍ਹਿਆਂ ਦੇ 19 ਥਾਣਿਆਂ ਦੇ ਖੇਤਰਾਂ ਵਿੱਚ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਇੰਟਰਨੈੱਟ ਪਾਬੰਦੀ ਨੂੰ 26 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।