Sarwan Singh Pandher News: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ; ਮੋਦੀ ਦੀ ਪਟਿਆਲਾ ਰੈਲੀ ਦਾ ਕੀਤਾ ਜਾਵੇਗਾ ਵਿਰੋਧ

ਰਵਿੰਦਰ ਸਿੰਘ Wed, 22 May 2024-3:39 pm,

Sarwan Singh Pandher News: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਵੱਡਾ ਐਲਾਨ ਦਿੱਤਾ ਹੈ। ਪੰਧੇਰ ਨੇ ਕਿਹਾ ਕਿ ਮੋਦੀ ਦੀ ਪਟਿਆਲਾ ਰੈਲੀ ਦਾ ਵਿਰੋਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਾਜਪਾ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

More videos

By continuing to use the site, you agree to the use of cookies. You can find out more by Tapping this link