Farmers Protest News: ਕਿਸਾਨ ਯੂਨੀਅਨ ਨੇ ਅਜ਼ੀਜਪੁਰ ਟੋਲ ਪਲਾਜ਼ਾ ਨੂੰ 2 ਘੰਟੇ ਲਈ ਕੀਤਾ ਫ੍ਰੀ, ਭਾਨਾ ਸਿੱਧੂ ਨੂੰ ਰਿਹਾਅ ਕਰਨ ਦੀ ਕੀਤੀ ਮੰਗ
Farmers Protest News: ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ ਵੱਲੋਂ ਜ਼ੀਰਕਪੁਰ ਟੋਲ ਪਲਾਜ਼ਾ 2 ਘੰਟੇ ਲਈ ਫ੍ਰੀ ਕੀਤਾ ਗਿਆ। ਕਿਸਾਨ ਆਗੂ ਭਾਨਾ ਸਿੱਧੂ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕੋਈ ਚੰਗਾ ਕੰਮ ਕਰਦਾ ਹੈ ਤਾਂ ਸਰਕਾਰ ਉਸ ਨੂੰ ਜਾਣਬੁੱਝ ਕੇ ਜੇਲ੍ਹ ਵਿੱਚ ਪਾ ਰਹੀ ਹੈ। ਜੇਕਰ ਸਰਕਾਰ ਸਮਾਂ ਰਹਿੰਦੇ ਹੋਏ ਨਾ ਸੰਭਲੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।