Kotakpura firing case: ਅੱਜ ਫਰੀਦਕੋਟ ਅਦਾਲਤ `ਚ ਹੋਵੇਗੀ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ, ਜਾਣੋ ਪੂਰਾ ਮਾਮਲਾ
May 30, 2023, 11:13 AM IST
Kotakpura goli kand: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਫਰੀਦਕੋਟ ਅਦਾਲਤ 'ਚ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਹੋਵੇਗੀ। ਦੱਸ ਦਈਏ ਕਿ SIT ਨੇ 24 ਫਰਵਰੀ ਨੂੰ ਚਾਰਜਸ਼ੀਟ ਦਾਖਲ ਕੀਤੀ ਸੀ, ਸੁਖਬੀਰ ਸਿੰਘ ਸਣੇ 6 ਪੁਲਿਸ ਅਧਿਕਾਰੀਆਂ ਦੇ ਨਾਂਅ ਸ਼ਾਮਲ ਸੀ।