ਕੋਟਕਪੂਰਾ ਗੋਲੀਕਾਂਡ `ਚ ਚਲਾਨ ਪੇਸ਼, ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਸਮੇਤ ਸੁਮੇਧ ਸੈਣੀ ਦਾ ਨਾਂਅ ਵੀ ਸ਼ਾਮਿਲ
Feb 25, 2023, 13:39 PM IST
ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਂਚ ਟੀਮ ਵੱਲੋਂ 8 ਮੁਲਜ਼ਮਾਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਹੈ। ਚਾਰਜਸ਼ੀਟ 'ਚ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੇ ਨਾਂ ਵੀ ਸ਼ਾਮਿਲ ਹਨ। ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..