Kotakpura chori news: ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਸ਼ਰੇਆਮ ਬੁਜ਼ੁਰਗ ਦਾ ਪਰਸ ਖੋਹਣ ਦੀ ਕੋਸ਼ਿਸ਼, CCTV `ਚ ਕੈਦ ਹੋਇਆ ਲਾਈਵ ਵੀਡੀਓ
Jun 14, 2023, 12:57 PM IST
Kotakpura chori news: ਪੰਜਾਬ ਦੇ ਕੋਟਕਪੂਰਾ ਤੋਂ ਇਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੇ ਇਸ ਵੀਡੀਓ 'ਚ ਕੋਟਕਪੂਰਾ ਦੇ ਬਾਜ਼ਾਰ ਵਿੱਚ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵੱਲੋਂ ਐਕਟਿਵਾ ਸਵਾਰ ਨੇ ਪਰਸ ਖੋਣ ਦੀ ਕੋਸ਼ਿਸ਼ ਕੀਤੀ। ਇਹ ਸਾਰੀ ਘਟਨਾ ਬਾਜ਼ਾਰ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ, ਤੁਸੀਂ ਵੀ ਦੇਖੋ..