Kulhad Pizza couple Video: ਨਿਹੰਗ ਸਿੰਘ ਨਾਲ ਪਏ ਰੌਲੇ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਦੀ ਇੱਕ ਹੋਰ VIDEO ਆਈ ਸਾਹਮਣੇ, ਕਹੀ ਇਹ ਗੱਲ
Kulhad Pizza couple Video: ਨਿਹੰਗ ਸਿੰਘ ਕਾਂਡ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਸਹਿਜ ਅਰੋੜਾ ਨੇ ਕਿਹਾ ਕਿ ਉਹ ਜਲਦੀ ਹੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪ ਕੇ ਪੁੱਛਣਗੇ ਕਿ ਉਨ੍ਹਾਂ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਹੈ ਜਾਂ ਨਹੀਂ। ਉਸਨੇ ਇਹ ਵੀ ਕਿਹਾ ਕਿ ਉਹ ਪ੍ਰਸ਼ਾਸਨ ਅਤੇ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕਰਦਾ ਹੈ ਕਿ ਉਸਦੀ ਅਤੇ ਉਸਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।