Kultar Sandhwan: ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ
Kultar Sandhwan: ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ।