Mohali News: ਮੋਹਾਲੀ ਵਿੱਚ ਏਅਰਪੋਰਟ ਰੋਡ ਉਤੇ ਧਰਨਾ ਜਾਰੀ; ਮੁਲਜ਼ਮਾਂ ਦੀ ਗ੍ਰਿਫਤਾਰੀ ਉਤੇ ਅੜੇ ਧਰਨਾਕਾਰੀ
Mohali News: ਮੋਹਾਲੀ ਦੇ ਕੁੰਬੜਾ ਕਤਲ ਕਾਂਡ ਮਾਮਲੇ ਮਾਮਲੇ ਵਿੱਚ ਗ੍ਰਿਫਤਾਰੀ ਨੂੰ ਲੈ ਕੇ ਬੀਤੇ ਕੱਲ੍ਹ ਸਵੇਰ ਤੋਂ ਹੀ ਮ੍ਰਿਤਕ ਦਮਨ ਕੁਮਾਰ ਦੀ ਲਾਸ਼ ਨੂੰ ਸੜਕ ਉਤੇ ਰੱਖ ਕੇ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ ਅਜੇ ਤੱਕ ਜਾਰੀ ਹੈ। ਦੇਰ ਰਾਤ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ ਅਤੇ ਮੋਹਾਲੀ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ ਪ੍ਰਦਰਸ਼ਨਕਾਰੀਆਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ।