Bathinda News: ਬਠਿੰਡਾ ਦੇ ਸਰਕਾਰੀ ਹਸਪਤਾਲ `ਚ ਸਹੂਲਤਾਂ ਦੀ ਘਾਟ; ਪੀਣ ਵਾਲਾ ਪਾਣੀ ਲੋਕ ਬਾਹਰੋਂ ਲਿਆਉਣ ਲਈ ਮਜਬੂਰ
Bathinda News: ਬਠਿੰਡਾ ਦੇ ਸਰਕਾਰੀ ਦੇ ਹਸਪਤਾਲ ਵਿੱਚ ਹਾਲਾਤ ਕਾਫੀ ਖ਼ਰਾਬ ਹਨ ਜਿਸ ਕਾਰਨ ਮਰੀਜ਼ਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹਸਪਤਾਲ ਵਿੱਚ ਦਵਾਈਆਂ ਦੀ ਭਾਰੀ ਸਮੱਸਿਆ ਹੈ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਵੀ ਘਾਟ ਹੈ। ਲੋਕ ਬਾਹਰੋਂ ਪਾਣੀ ਲਿਆਉਣ ਲਈ ਮਜਬੂਰ ਹਨ।