ਲਖੀਮਪੁਰ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ SC ਤੋਂ ਮਿਲੀ ਜ਼ਮਾਨਤ, UP ਤੇ DELHI ਤੋਂ ਰਹਿਣਾ ਹੋਵੇਗਾ ਬਹਾਰ
Jan 25, 2023, 14:52 PM IST
ਲਖੀਮਪੁਰੀ ਹਿੰਸਾ ਮਾਮਲੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲਖੀਮਪੁਰ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ SC ਤੋਂ 8 ਹਫ਼ਤਿਆਂ ਦੀ ਜ਼ਮਾਨਤ ਮਿਲੀ ਹੈ। ਆਸ਼ੀਸ਼ ਮਿਸ਼ਰਾ ਨੂੰ ਯੂਪੀ ਤੇ ਦਿੱਲੀ ਤੋਂ ਬਹਾਰ ਰਹਿਣਾ ਹੋਵੇਗਾ।