Sri Anandpur Sahib: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਦੇ ਸੀਸ ਦਾ ਕੀਤਾ ਸੀ ਅੰਤਿਮ ਸਸਕਾਰ, ਦੇਖੋ ਪਵਿੱਤਰ ਅਸਥਾਨ
ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਅਦੁੱਤੀ ਇਸ ਲਈ ਸੀ ਕਿਉਂਕਿ ਉਨ੍ਹਾਂ ਨੇ ਆਪਣੀ ਸ਼ਹਾਦਤ ਕਿਸੇ ਹੋਰ ਧਰਮ ਦੀ ਰੱਖਿਆ ਲਈ ਦਿੱਤੀ ਸੀ। ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਦੀਆਂ ਅੰਤਿਮ ਰਸਮਾਂ ਕੀਤੀਆਂ ਗਈਆਂ ਸਨ।