Today News Punjab School: ਅੱਜ 72 ਪ੍ਰਿੰਸੀਪਲਾਂ ਨੂੰ ਰਵਾਨਾ ਕਰਨਗੇ CM Maan, ਟ੍ਰੇਨਿੰਗ ਲਈ ਜਾਣਗੇ ਵਿਦੇਸ਼
Jul 22, 2023, 09:56 AM IST
Today News Punjab School: ਅੱਜ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ 72 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਜਾਣਗੇ ਵਿਦੇਸ਼ ਰਵਾਨਾ ਕੀਤਾ ਜਾਵੇਗਾ। ਸਰਕਾਰੀ ਸਕੂਲ ਦੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਲਈ ਭੇਜਿਆ ਜਾ ਰਿਹਾ ਹੈ। ਟ੍ਰੇਨਿੰਗ 'ਚ 24 ਤੋਂ 28 ਜੁਲਾਈ ਤੱਕ 5 ਰੋਜ਼ਾ ਸਿਖਲਾਈ ਪ੍ਰੋਗਰਾਮ ਹੋਣਗੇ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..