ਅੰਮ੍ਰਿਤਸਰ `ਚ ਭਿਆਨਕ ਸੜਕ ਹਾਦਸਾ, 2 ਗੱਡੀਆਂ ਦੀ ਜ਼ਬਰਦਸਤ ਟੱਕਰ ਤੋਂ ਬਾਅਦ 3 ਵਾਰ ਪਲਟੀ ਗੱਡੀ
Jan 16, 2023, 18:13 PM IST
ਪੰਜਾਬ ਦੇ ਅੰਮ੍ਰਿਤਸਰ ਵਿੱਖੇ ਭਿਆਨਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਫਤਹਿਗੜ੍ਹ ਚੂੜੀਆਂ ਬਾਈਪਾਸ ਨੇੜੇ ਵਾਪਰੀ ਹੈ। ਇਸ ਭਿਆਨਕ ਸੜਕ ਹਾਦਸੇ 'ਚ 2 ਗੱਡੀਆਂ ਦੀ ਜ਼ਬਰਦਸਤ ਟੱਕਰ ਹੋਈ ਜਿਦੇ ਬਾਅਦ ਗੱਡੀ 3 ਵਾਰ ਪਲਟੀ ਤੇ ਹਾਦਸੇ ਦੌਰਾਨ ਕਈਆਂ ਨੂੰ ਗੰਭੀਰ ਸੱਟਾਂ ਵੀ ਵਜੀਆਂ। ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..