Latest Punjab News: ਪਟਿਆਲਾ `ਚ ਹੋ ਸਕਦੀ ਹੈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਰੈਲੀ
Mon, 16 Jan 2023-2:13 pm,
Latest Punjab News: ਪਟਿਆਲਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੱਡੀ ਰੈਲੀ ਹੋ ਸਕਦੀ ਹੈ। ਰਾਹੁਲ ਗਾਂਧੀ ਤੋਂ ਬਾਅਦ ਅਮਿਤ ਸ਼ਾਹ 29 ਜਨਵਰੀ ਨੂੰ ਪੰਜਾਬ 'ਚ ਰੈਲੀ ਕਰਨਗੇ।