ਭੂਮੀਗਤ ਪਾਣੀ ਲਈ 1 ਫਰਵਰੀ ਤੋਂ ਲੱਗੇਗਾ ਚਾਰਜ, ਹੁਣ ਧਰਤੀ ਹੇਠੋਂ ਪਾਣੀ ਕੱਢਣ ਲਈ ਲੈਣੀ ਪਵੇਗੀ ਇਜਾਜ਼ਤ
Jan 30, 2023, 10:26 AM IST
ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਧਰਤੀ ਹੇਠੋਂ ਪਾਣੀ ਕੱਢਣ ਲਈ ਇਜਾਜ਼ਤ ਲੈਣੀ ਪਵੇਗੀ। ਭੂਮੀਗਤ ਪਾਣੀ ਲਈ 1 ਫਰਵਰੀ, 2023 ਤੋਂ ਚਾਰਜ ਲੱਗੇਗਾ। ਦੱਸ ਦਈਏ ਕੀ ਖੇਤੀਬਾੜੀ ਤੇ ਪੀਣ ਵਾਲੇ ਲੋਕਾਂ ਤੋਂ ਚਾਰਜ ਨਹੀਂ ਲਿਆ ਜਾਵੇਗਾ। ਹੋਰ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..