Lawrence Bishnoi News: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ, ਦੇਰ ਰੇਤ ਹਸਪਤਾਲ `ਚ ਕਰਵਾਇਆ ਭਰਤੀ

Tue, 11 Jul 2023-11:53 am,

Lawrence Bishnoi News: ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੇਰ ਰਾਤ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜੀ ਜਿਸ ਤੋਂ ਬਾਅਦ ਗੈਂਗਸਟਰ ਨੂੰ ਫਰੀਦਕੋਟ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਬਠਿੰਡਾ ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਬੰਦ ਸੀ, ਵੀਡੀਓ ਦੇਖੋ ਤੇ ਜਾਣੋ..

More videos

By continuing to use the site, you agree to the use of cookies. You can find out more by Tapping this link