Lawrence Bishnoi latest news: ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਤੋਂ ਦਿੱਲੀ ਲੈ ਕੇ ਰਵਾਨਾ ਹੋਈ NIA ਦੀ ਟੀਮ
Apr 17, 2023, 15:52 PM IST
Lawrence Bishnoi latest news: ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਤੋਂ ਦਿੱਲੀ NIA ਦੀ ਟੀਮ ਰਵਾਨਾ ਹੋਈ ਹੈ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੀ ਅੱਜ ਪਟਿਆਲਾ ਹਾਈਕੋਰਟ ਦੇ ਵਿਚ ਪੁੱਛਗਿੱਛ ਹੋਵੇਗੀ। ਲਾਰੈਂਸ ਬਿਸ਼ਨੋਈ ਨੂੰ ਅੱਜ ਪਟਿਆਲਾ ਹਾਈਕੋਰਟ ਦੇ ਵਿਚ ਪੇਸ਼ ਕੀਤਾ ਜਾਵੇਗਾ। NIA ਦੀ ਟੀਮ ਲਾਰੈਂਸ ਬਿਸ਼ਨੋਈ ਤੋਂ ਪੁਛੱਪੜਤਾਲ ਕਰੇਗੀ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..