Iman Singh Khara: ਮਜੀਠੀਆ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਦਿੱਤੇ ਬਿਆਨ `ਤੇ ਵਕੀਲ ਇਮਾਨ ਸਿੰਘ ਖਾਰਾ ਦਾ ਪਲਟਵਾਰ
Iman Singh Khara: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਬੰਧੀ ਦਿੱਤੇ ਬਿਆਨ ਨੂੰ ਲੈ ਕੇ ਵਕੀਲ ਇਮਾਨ ਸਿੰਘ ਖਾਰਾ ਨੇ ਪਲਟਵਾਰ ਕੀਤਾ ਹੈ। ਖਾਰਾ ਨੇ ਮਜੀਠੀਆ ਵੱਲੋਂ ਬੀਤੇ ਦਿਨ ਬਲਵੰਤ ਰਾਜੋਆਣਾ ਦੇ ਭਰਾ ਦੇ ਭੋਗ ਸਮਾਗਮ ਦੌਰਾਨ ਭਾਈ ਅੰਮ੍ਰਿਤਪਾਲ ਬਾਰੇ ਦਿੱਤੇ ਬਿਆਨ ‘ਤੇ ਇਤਰਾਜ਼ ਜਤਾਇਆ।